ਦੇਸ਼ ਦੇ 77ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਵਿਸ਼ਾਲ ਜਨਸਮੂਹ ਨੂੰ ਸੰਬੋਧਨ ਕਰਦਿਆਂ ਪੰਜਾਬੀਆਂ ਦੇ ਗੌਰਵਮਈ ਇਤਿਹਾਸ ਅਤੇ ਕੁਰਬਾਨੀਆਂ ਨੂੰ ਯਾਦ ਕੀਤਾCity & Local Guidesਪੰਜਾਬੀਆਂ ਦੀਆਂ ਕੁਰਬਾਨੀਆਂ ਦਾ ਕੋਈ ਸਾਨੀ ਨਹੀਂ: CMਮੁੱਖ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਭਾਰਤ ਦੇ ਇਤਿਹਾਸ ਵਿੱਚ ਪੰਜਾਬੀਆਂ ਦਾ ਯੋਗਦਾਨ ਸਭ ਤੋਂ ਵੱਡਾ ਹੈ। ਉਨ੍ਹਾਂ ਕਿਹਾ:ਆਜ਼ਾਦੀ ਦੇ ਸੰਘਰਸ਼ ਦੌਰਾਨ 80% ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ।ਹੋਰ ਲੱਭੋMoviesGeographic ReferenceCity & Local Guidesਆਜ਼ਾਦੀ ਤੋਂ ਪਹਿਲਾਂ 26 ਜਨਵਰੀ ਦਾ ਦਿਨ ਕਈ ਵਾਰ ਆਇਆ, ਪਰ ਸਾਨੂੰ ਗੁਲਾਮੀ ਦੀਆਂ ਜ਼ੰਜੀਰਾਂ ਕਾਰਨ ਝੰਡਾ ਲਹਿਰਾਉਣ ਦਾ ਹੱਕ ਨਹੀਂ ਸੀ।




